Gond

ਗੋਂਡ (Gond)

ਭਾਰਤੀ ਸੰਗੀਤ ਵਿਚ ਅਪ੍ਰਚਲਿਤ ਰਾਗ ਗੋਂਡ ਸਿੱਖ ਕੀਰਤਨਕਾਰਾਂ ਵਿਚ ਵਿਸ਼ੇਸ਼ ਰੂਪ ਵਿਚ ਪ੍ਰਚਲਿਤ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਗੋਂਡ ਰਾਗ ਅਧੀਨ ਸ੍ਰੀ ਗੁਰੂ ਰਾਮਦਾਸ ਜੀ, ਸ੍ਰੀ ਗੁਰੂ ਅਰਜਨ ਦੇਵ ਜੀ, ਭਗਤ ਕਬੀਰ ਜੀ, ਭਗਤ ਨਾਮਦੇਵ ਜੀ ਅਤੇ ਭਗਤ ਰਵਿਦਾਸ ਜੀ ਨੇ ਬਾਣੀ ਉਚਾਰੀ ਹੈ। (ਸ੍ਰੀ ਗੁਰੂ ਗ੍ਰੰਥ ਸਾਹਿਬ, ੮੫੯-੮੭੫) ਇਸ ਰਾਗ ਵਿਚ ਸਾਰੇ ਸੁਰ ਸ਼ੁਧ ਲਗਦੇ ਹਨ।

Gond is an exclusive raaga of traditional Sikh keertankaar. In raag hymns are contributed by Guru Ramdas Ji, Guru Arjan Dev Ji, Bhagat Kabir Ji, Bhagat Namdev Ji and Bhagat Ravidas Ji (Sri Guru Granth Sahib, 859-875). Raaga Gond makes use of all the seven notes in their shudha forms.

Raag Gond
Gur Shabad Raag Rattan Album Art

Gur Shabad Raag Rattan

By Arjanveer Singh

Shabad Releasing Soon!

ਗੋਂਡ ਮਹਲਾ ੪ ॥
ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥
ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥
ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥
ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥
ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥੩॥
ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥੪॥੬॥ ਛਕਾ ੧ ॥
ਗੁਰੂ ਗ੍ਰੰਥ ਸਾਹਿਬ – ਅੰਗ ੮੬੨

NOTE: To read romanised text properly, please read ‘Roman symbols used for Transliteration of Gurbani Text’ and ‘Recognition of Sur Symbols’  from the linked PDF Files: Transliteration Symbols and Recognition of Sur Symbols

Goⁿd Mahalaa 4 ॥
Hari ḋarasan k▫u mėraa manu bahu ṫapaṫæ ji▫u ṫrikʰaavᴺṫu binu neer ॥1॥
Mėræ mani prėmu lago hari ṫeer ॥
Hamaree bėḋan hari prabʰu jaanæ mėrė man ȧᴺṫar kee peer ॥1॥ Rahaa▫u ॥
Mėrė hari preeṫam kee ko▫ee baaṫ sunaavæ so bʰaa▫ee so mėraa beer ॥2॥
Milu milu sakʰee guṇ kahu mėrė prabʰ kė lė saṫigur kee maṫi ḋʰeer ॥3॥
Jan naanak kee hari aas pujaavahu hari ḋarasani saaⁿṫi sareer ॥4॥6॥ Chʰakaa 1 ॥
Guru Granth Sahib – Ang 862