Maaroo

ਮਾਰੂ (Maaroo)

ਗੁਰਮਤਿ ਸੰਗੀਤ ਪਰੰਪਰਾ ਵਿਚ ਰਾਗ ਮਾਰੂ ਅਪ੍ਰਚਲਿਤ ਅਤੇ ਮੌਲਿਕ ਰਾਗ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਮਾਰੂ ਰਾਗ ਅਧੀਨ ਸ੍ਰੀ ਗੁਰੂ ਨਾਨਕ ਦੇਵ ਜੀ, ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਮਰਦਾਸ ਜੀ, ਸ੍ਰੀ ਗੁਰੂ ਰਾਮਦਾਸ ਜੀ, ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਗਤ ਕਬੀਰ ਜੀ, ਭਗਤ ਨਾਮਦੇਵ ਜੀ, ਭਗਤ ਜੈਦੇਵ ਜੀ ਅਤੇ ਭਗਤ ਰਵਿਦਾਸ ਜੀ ਨੇ ਬਾਣੀ ਉਚਾਰੀ ਹੈ। (ਸ੍ਰੀ ਗੁਰੂ ਗ੍ਰੰਥ ਸਾਹਿਬ, ੯੮੯ ਤੋਂ ੧੧੦੬) ਇਸ ਰਾਗ ਦੇ ਆਰੋਹ ਵਿਚ ਰਿਸ਼ਭ ਵਰਜਿਤ ਕੀਤਾ ਜਾਂਦਾ ਹੈ ਅਤੇ ਦੋਵੇਂ ਮਧਿਅਮ, ਦੋਵੇਂ ਧੈਵਤ ਅਤੇ ਦੋਵੇਂ ਨਿਸ਼ਾਦ ਤੇ ਬਾਕੀ ਸੁਰ ਸ਼ੁੱਧ ਪ੍ਰਯੋਗ ਕੀਤੇ ਜਾਂਦੇ ਹਨ।

Maaroo is a rare and original raaga of  Gurmat Sangeet. This raag has hymns from ang 989 to 1106. In this raag hymns are contributed by Guru Nanak Dev Ji, Guru Angad Dev Ji, Guru Amardas Ji, Guru Ramdas Ji, Guru Arjan Dev Ji, Guru Tegh Bahadur Sahib Ji, Bhagat Kabir Ji, Bhagat Namdev Ji, Bhagat Jaidev Ji and Bhagat Ravidas Ji.(Sri Guru Granth Sahib, 989-1106) Besides all other shudh notes the raaga takes both the forms of Madhyam, Dhaiwat and Nishaad. This raaga omits Rishabh in its ascent.

Raag Maru
Gur Shabad Raag Rattan Album Art

Gur Shabad Raag Rattan

By Arjanveer Singh

Shabad Releasing Soon!

ਮਾਰੂ ਮਹਲਾ ੫ ॥
ਆਉ ਜੀ ਤੂ ਆਉ ਹਮਾਰੈ ਹਰਿ ਜਸੁ ਸ੍ਰਵਨ ਸੁਨਾਵਨਾ ॥੧॥ ਰਹਾਉ ॥
ਤੁਧੁ ਆਵਤ ਮੇਰਾ ਮਨੁ ਤਨੁ ਹਰਿਆ ਹਰਿ ਜਸੁ ਤੁਮ ਸੰਗਿ ਗਾਵਨਾ ॥੧॥
ਸੰਤ ਕ੍ਰਿਪਾ ਤੇ ਹਿਰਦੈ ਵਾਸੈ ਦੂਜਾ ਭਾਉ ਮਿਟਾਵਨਾ ॥੨॥
ਭਗਤ ਦਇਆ ਤੇ ਬੁਧਿ ਪਰਗਾਸੈ ਦੁਰਮਤਿ ਦੂਖ ਤਜਾਵਨਾ ॥੩॥
ਦਰਸਨੁ ਭੇਟਤ ਹੋਤ ਪੁਨੀਤਾ ਪੁਨਰਪਿ ਗਰਭਿ ਨ ਪਾਵਨਾ ॥੪॥
ਨਉ ਨਿਧਿ ਰਿਧਿ ਸਿਧਿ ਪਾਈ ਜੋ ਤੁਮਰੈ ਮਨਿ ਭਾਵਨਾ ॥੫॥
ਸੰਤ ਬਿਨਾ ਮੈ ਥਾਉ ਨ ਕੋਈ ਅਵਰ ਨ ਸੂਝੈ ਜਾਵਨਾ ॥੬॥
ਮੋਹਿ ਨਿਰਗੁਨ ਕਉ ਕੋਇ ਨ ਰਾਖੈ ਸੰਤਾ ਸੰਗਿ ਸਮਾਵਨਾ ॥੭॥
ਕਹੁ ਨਾਨਕ ਗੁਰਿ ਚਲਤੁ ਦਿਖਾਇਆ ਮਨ ਮਧੇ ਹਰਿ ਹਰਿ ਰਾਵਨਾ ॥੮॥੨॥੫॥
ਗੁਰੂ ਗ੍ਰੰਥ ਸਾਹਿਬ – ਅੰਗ ੧੦੧੮

NOTE: To read romanised text properly, please read ‘Roman symbols used for Transliteration of Gurbani Text’ and ‘Recognition of Sur Symbols’  from the linked PDF Files: Transliteration Symbols and Recognition of Sur Symbols

Maaroo Mahalaa 5 ॥
Aa▫u jee ṫoo aa▫u hamaaræ hari jasu sravan sunaavanaa ॥1॥ Rahaa▫u ॥
Ṫuḋʰu aavaṫ mėraa manu ṫanu hariaa hari jasu ṫum sᴺgi gaavanaa ॥1॥
Sᴺṫ kripaa ṫė hiraḋæ vaasæ ḋoojaa bʰaa▫u mitaavanaa ॥2॥
Bʰagaṫ ḋ▫iaa ṫė buḋʰi par-gaasæ ḋur-maṫi ḋookʰ ṫajaavanaa ॥3॥
Ḋarasanu bʰėtaṫ hoṫ puneeṫaa punarapi garabʰi na paavanaa ॥4॥
N▫u niḋʰi riḋʰi siḋʰi paa▫ee jo ṫumaræ mani bʰaavanaa ॥5॥
Sᴺṫ binaa mæ ṫʰaa▫u na ko▫ee avar na soojʰæ jaavanaa ॥6॥
Mohi nir-gun k▫u ko▫i na raakʰæ sᴺṫaa sᴺgi samaavanaa ॥7॥
Kahu naanak guri chalaṫu ḋikʰaa▫iaa man maḋʰė hari hari raavanaa ॥8॥2॥5॥
Guru Granth Sahib – Ang 1018

Maaroo Raag - Notation