Soohee

ਸੂਹੀ (Soohee)

ਸੂਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮੌਲਿਕ ਰਾਗ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਇਸ ਰਾਗ ਅਧੀਨ ਅੰਗ ੭੨੮ ਤੋਂ ੭੯੪ ਤਕ ਬਾਣੀ ਅੰਕਿਤ ਹੈ ਜਿਸ ਨੂੰ ਰਾਗ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਮਰਦਾਸ ਜੀ, ਸ੍ਰੀ ਗੁਰੂ ਰਾਮਦਾਸ ਜੀ, ਸ੍ਰੀ ਗੁਰੂ ਅਰਜਨ ਦੇਵ ਜੀ, ਭਗਤ ਕਬੀਰ ਜੀ, ਭਗਤ ਸ਼ੇਖ ਫਰੀਦ ਜੀ ਅਤੇ ਭਗਤ ਰਵਿਦਾਸ ਜੀ ਨੇ ਬਾਣੀ ਉਚਾਰਿਆ ਹੈ। ਇਸ ਰਾਗ ਵਿਚ ਨਿਸ਼ਾਦ ਦੇ ਦੋਵੇਂ ਰੂਪਾਂ ਨੂੰ ਪ੍ਰਯੋਗ ਕਰਦੇ ਹੋਏ ਬਾਕੀ ਸਾਰੇ ਸੁਰ ਸ਼ੁੱਧ ਲਗਾਏ ਜਾਂਦੇ ਹਨ।

Soohee is an original melody of Sri Guru Granth Sahib In this raag has hymns from ang 728 to 794 contributed by Guru Nanak Dev Ji, Guru Angad Dev Ji, Guru Amardas Ji, Guru Ramdas Ji, Guru Arjan Dev Ji, Bhagat Kabir Ji, Sheikh Farid Ji and Bhagat Ravidas ji. Besides all other shudh sur this raaga has both the forms of Nishaad.

Raag Suhi
Gur Shabad Raag Rattan Album Art

Gur Shabad Raag Rattan

By Arjanveer Singh

Shabad Releasing Soon!

ਸੂਹੀ ਮਹਲਾ ੫ ॥
ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥
ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥
ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥
ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥
ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥
ਗੁਰੂ ਗ੍ਰੰਥ ਸਾਹਿਬ – ਅੰਗ ੭੮੨

NOTE: To read romanised text properly, please read ‘Roman symbols used for Transliteration of Gurbani Text’ and ‘Recognition of Sur Symbols’  from the linked PDF Files: Transliteration Symbols and Recognition of Sur Symbols

Soohee Mahalaa 5 ॥
Hari japė hari mᴺḋaru saajiaa sᴺṫ bʰagaṫ guṇ gaavahi raam ॥
Simari simari su▫aamee prabʰu apanaa sagalė paap ṫajaavahi raam ॥
Hari guṇ gaa▫i param paḋu paa▫iaa prabʰ kee ooṫam baaṇee ॥
Sahaj kaṫʰaa prabʰ kee aṫi meetʰee kaṫʰee akaṫʰ kahaaṇee ॥
Bʰalaa sᴺjjogu mooraṫu palu saachaa abichal neev rakʰaa▫ee ॥
Jan naanak prabʰ bʰ▫ė ḋ▫i▫aalaa sarab kalaa baṇi aa▫ee ॥1॥
Guru Granth Sahib – Ang 782

Soohee Raag - Notation